Isaiah 10:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰੋਵੋ, ਬਾਬ ਗਾਲਿਮ! ਲਾਇਸ਼ਾਹ, ਸੁਣੋ! ਅਨਾਬੋਬ ਮੈਨੂੰ ਜਵਾਬ ਦੇਵੋ!
Punjabi Bible 2016 - ਪਵਿੱਤਰ ਬਾਈਬਲ O.V.
ਹੇ ਗੱਲੀਮ ਦੀਏ ਧੀਏ, ਉੱਚੀ ਦੇ ਕੇ ਚਿੱਲਾ! ਹੇ ਲੈਸ਼ਾਹ, ਧਿਆਨ ਦੇਹ! ਹੇ ਅਨਾਥੋਥ, ਉਹ ਨੂੰ ਉੱਤਰ ਦੇਹ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਗੱਲੀਮ ਦੀ ਧੀਏ, ਉੱਚੀ ਦੇ ਕੇ ਚਿੱਲਾ! ਹੇ ਲੈਸ਼ਾਹ, ਧਿਆਨ ਦੇ! ਹੇ ਅਨਾਥੋਥ, ਉਹ ਨੂੰ ਉੱਤਰ ਦੇ!