Isaiah 10:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਾਦਮੇਨਾਹ ਦੇ ਲੋਕ ਭੱਜ ਰਹੇ ਹਨ। ਗੇਬਿਮ ਦੇ ਲੋਕ ਛੁਪ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮਦਮੇਨਾਹ ਭੱਜ ਤੁਰਿਆ, ਗੇਬੀਮ ਦੇ ਵਾਸੀ ਪਨਾਹ ਭਾਲਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਦਮੇਨਾਹ ਨਗਰ ਭੱਜ ਤੁਰਿਆ, ਗੋਬੀਮ ਨਗਰ ਦੇ ਵਾਸੀ ਪਨਾਹ ਭਾਲਦੇ ਹਨ।