Isaiah 10:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਦਿਨ ਫ਼ੌਜ ਨੋਬ ਦੇ ਸਥਾਨ ਤੇ ਰੁਕ ਜਾਵੇਗੀ, ਅਤੇ ਫ਼ੌਜ ਸੀਯੋਨ ਪਰਬਤ, ਯਰੂਸ਼ਲਮ ਦੀ ਪਹਾੜੀ, ਦੇ ਖਿਲਾਫ਼ ਲੜਨ ਦੀ ਤਿਆਰੀ ਕਰੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਅੱਜ ਦੇ ਦਿਨ ਉਹ ਨੋਬ ਉੱਤੇ ਠਹਿਰੇਗਾ, ਉਹ ਸੀਯੋਨ ਦੇ ਧੀ ਦੇ ਪਰਬਤ ਉੱਤੇ, ਯਰੂਸ਼ਲਮ ਦੇ ਟਿੱਬੇ ਉੱਤੇ ਆਪਣਾ ਮੁੱਕਾ ਵਿਖਾਵੇਗਾ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਜ ਦੇ ਦਿਨ ਉਹ ਨੋਬ ਨਗਰ ਵਿੱਚ ਠਹਿਰਣਗੇ, ਉਹ ਸੀਯੋਨ ਦੀ ਧੀ ਦੇ ਪਰਬਤ ਉੱਤੇ, ਯਰੂਸ਼ਲਮ ਦੇ ਟਿੱਬੇ ਉੱਤੇ ਆਪਣੇ ਹੱਥ ਚੁੱਕ ਕੇ ਧਮਕਾਉਣਗੇ!