Isaiah 10:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਜੰਗਲ ਨੂੰ ਆਪਣੇ ਕੁਹਾੜੇ ਨਾਲ ਕੱਟ ਸੁੱਟੇਗਾ। ਅਤੇ ਲਿਬਾਨ ਦੇ ਰੁੱਖ (ਮਹੱਤਵਪੂਰਣ ਲੋਕ) ਡਿੱਗ ਪੈਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਬਣ ਦੀਆਂ ਝੰਗੀਆਂ ਕੁਹਾੜੇ ਨਾਲ ਵੱਡ ਸੁੱਟੇਗਾ, ਅਤੇ ਲਬਾਨੋਨ ਤੇਜਵਾਨ ਦੇ ਹੱਥੀਂ ਡਿੱਗ ਪਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸੰਘਣੇ ਜੰਗਲ ਨੂੰ ਕੁਹਾੜੇ ਨਾਲ ਵੱਢ ਸੁੱਟੇਗਾ, ਅਤੇ ਲਬਾਨੋਨ ਤੇਜਵਾਨ ਪਰਮੇਸ਼ੁਰ ਦੇ ਹੱਥੋਂ ਨਾਸ ਕੀਤਾ ਜਾਵੇਗਾ l