Isaiah 10:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਆਖੇਗਾ, “ਮੈਂ ਅੱਸ਼ੂਰ ਨੂੰ ਇੱਕ ਸੋਟੀ ਵਾਂਗ ਵਰਤਾਂਗਾ। ਗੁੱਸੇ ਵਿੱਚ, ਮੈਂ ਅੱਸ਼ੂਰ ਨੂੰ ਇਸਰਾਏਲ ਨੂੰ ਸਜ਼ਾ ਦੇਣ ਲਈ ਵਰਤਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਹਾਇ ਅੱਸ਼ੂਰ — ਮੇਰੇ ਕ੍ਰੋਧ ਦੇ ਡੰਡੇ ਉੱਤੇ! ਉਹ ਲਾਠੀ ਜਿਹੜੀ ਉਹ ਦੇ ਹੱਥ ਵਿੱਚ ਹੈ ਮੇਰਾ ਗ਼ਜ਼ਬ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਏ ਅੱਸ਼ੂਰ ਦੇ ਰਾਜੇ ਉੱਤੇ - ਮੇਰੇ ਕ੍ਰੋਧ ਦੇ ਡੰਡੇ ਉੱਤੇ! ਉਹ ਲਾਠੀ ਜਿਹੜੀ ਉਹ ਦੇ ਹੱਥ ਵਿੱਚ ਹੈ, ਉਹ ਮੇਰਾ ਕਹਿਰ ਹੈ।