Isaiah 10:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੱਸ਼ੂਰ ਆਪਣੇ-ਆਪ ਨੂੰ ਆਖਦਾ ਹੈ, ‘ਮੇਰੇ ਸਾਰੇ ਆਗੂ ਰਾਜਿਆਂ ਵਰਗੇ ਹਨ!
Punjabi Bible 2016 - ਪਵਿੱਤਰ ਬਾਈਬਲ O.V.
ਉਹ ਤਾਂ ਆਖਦਾ ਹੈ, ਭਲਾ, ਮੇਰੇ ਸਾਰੇ ਸਰਦਾਰ ਰਾਜੇ ਨਹੀਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤਾਂ ਆਖਦਾ ਹੈ, ਭਲਾ ਮੇਰੇ ਸਾਰੇ ਸੂਬੇਦਾਰ ਰਾਜਿਆਂ ਵਰਗੇ ਨਹੀਂ?