Isaiah 10:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਾਲਨੋ ਦਾ ਸ਼ਹਿਰ ਕਰਕਮੀਸ਼ ਸ਼ਹਿਰ ਵਰਗਾ ਹੈ। ਅਤੇ ਅਰਪਦ ਸ਼ਹਿਰ ਹਮਾਬ ਸ਼ਹਿਰ ਵਰਗਾ ਹੈ। ਸਾਮਰਿਯਾ ਸ਼ਹਿਰ ਦੋਮਿਸ਼ਕ ਸ਼ਹਿਰ ਵਰਗਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਕਲਨੋ ਕਰਕਮੀਸ਼ ਵਰਗਾ ਨਹੀਂ? ਕੀ ਹਮਾਥ ਅਰਪਦ ਵਰਗਾ ਨਹੀਂ? ਕੀ ਸਾਮਰਿਯਾ ਦੰਮਿਸਕ ਵਰਗਾ ਨਹੀਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਕਲਨੋ, ਕਰਕਮੀਸ਼ ਵਰਗਾ ਨਹੀਂ? ਕੀ ਹਮਾਥ, ਅਰਪਾਦ ਵਰਗਾ ਅਤੇ ਸਾਮਰਿਯਾ ਦੰਮਿਸ਼ਕ ਵਰਗਾ ਨਹੀਂ?