Isaiah 11:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ, ਉੱਥੇ ਯੱਸੀ ਦੇ ਪਰਿਵਾਰ ਦਾ ਇੱਕ ਖਾਸ ਵਿਅਕਤੀ ਹੋਵੇਗਾ। ਇਹ ਬੰਦਾ ਇੱਕ ਝੰਡੇ ਵਰਗਾ ਹੋਵੇਗਾ। ਇਹ “ਝੰਡਾ” ਸਮੂਹ ਕੌਮਾਂ ਨੂੰ ਇਹ ਦਰਸਾਏਗਾ ਕਿ ਉਨ੍ਹਾਂ ਨੂੰ ਉਸ ਦੇ ਆਲੇ-ਦੁਆਲੇ ਇੱਕਤ੍ਰ ਹੋ ਜਾਣਾ ਚਾਹੀਦਾ ਹੈ। ਕੌਮਾਂ ਉਸ ਕੋਲੋਂ ਪੁੱਛਣਗੀਆਂ ਕਿ ਉਨ੍ਹਾਂ ਨੂੰ ਕਿਹੜੀਆਂ ਗੱਲਾਂ ਕਰਨੀਆਂ ਚਾਹੀਦੀਆਂ ਹਨ। ਅਤੇ ਉਹ ਸਥਾਨ ਜਿੱਥੇ ਉਹ ਰਹਿੰਦਾ ਹੈ, ਪਰਤਾਪ ਨਾਲ ਭਰ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਓਸ ਦਿਨ ਐਉਂ ਹੋਵੇਗਾ ਕਿ ਯੱਸੀ ਦੀ ਜੜ੍ਹ ਜਿਹੜੀ ਲੋਕਾਂ ਦੇ ਝੰਡੇ ਲਈ ਖੜੀ ਹੈ,. — ਉਹ ਨੂੰ ਕੌਮਾਂ ਭਾਲਣਗੀਆਂ ਅਤੇ ਉਹ ਦਾ ਅਰਾਮ ਅਸਥਾਨ ਪਰਤਾਪਵਾਨ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਅਜਿਹਾ ਹੋਵੇਗਾ ਕਿ ਯੱਸੀ ਦੀ ਜੜ੍ਹ ਲੋਕਾਂ ਦੇ ਝੰਡੇ ਲਈ ਖੜ੍ਹੀ ਹੋਵੇਗੀ, - ਉਹ ਨੂੰ ਕੌਮਾਂ ਭਾਲਣਗੀਆਂ ਅਤੇ ਉਹ ਦਾ ਅਰਾਮ ਸਥਾਨ ਪਰਤਾਪਵਾਨ ਹੋਵੇਗਾ।