Isaiah 11:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਇਫ਼ਰਾਈਮ ਅਤੇ ਯਹੂਦਾਹ ਫ਼ਿਲਸਤੀਨੀਆਂ ਉੱਤੇ ਹਮਲਾ ਕਰਨਗੇ। ਉਹ ਇਕੱਠੇ ਪੂਰਬੀਆਂ ਦੀ ਦੌਲਤ ਲੁੱਟਣਗੇ। ਇਫ਼ਰਾਈਮ ਅਤੇ ਯਹੂਦਾਹ, ਅਦੋਮ, ਮੋਆਬ ਅਤੇ ਅੰਮੋਨ ਦੇ ਲੋਕਾਂ ਉੱਤੇ ਹਕੂਮਤ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹ ਸਮੁੰਦਰ ਵੱਲ ਫਲਿਸਤੀਆਂ ਦੇ ਮੋਢੇ ਤੇ ਝਪੱਟਾ ਮਾਰਨਗੇ, ਅਤੇ ਓਹ ਇਕੱਠੇ ਪੂਰਬੀਆਂ ਨੂੰ ਲੁੱਟ ਲੈਣਗੇ, ਓਹ ਆਪਣਾ ਹੱਥ ਅਦੋਮ ਅਰ ਮੋਆਬ ਉੱਤੇ ਪਾਉਣਗੇ, ਅਤੇ ਅੰਮੋਨੀ ਉਨ੍ਹਾਂ ਨੂੰ ਮੰਨਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਪੱਛਮ ਵੱਲ ਫ਼ਲਿਸਤੀਆਂ ਦੇ ਮੋਢੇ ਉੱਤੇ ਝਪੱਟਾ ਮਾਰਨਗੇ, ਅਤੇ ਉਹ ਇਕੱਠੇ ਹੋ ਕੇ ਪੂਰਬੀਆਂ ਨੂੰ ਲੁੱਟ ਲੈਣਗੇ, ਉਹ ਆਪਣਾ ਹੱਥ ਅਦੋਮ ਅਤੇ ਮੋਆਬ ਉੱਤੇ ਪਾਉਣਗੇ, ਅਤੇ ਅੰਮੋਨੀ ਉਨ੍ਹਾਂ ਦੇ ਅਧੀਨ ਹੋ ਜਾਣਗੇ।