Isaiah 11:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੇ ਉਹ ਲੋਕ ਜਿਹੜੇ ਬਚ ਗਏ ਹਨ, ਅੱਸ਼ੂਰ ਵਿੱਚੋਂ ਨਿਕਲਣ ਦਾ ਰਾਹ ਲੱਭ ਲੈਣਗੇ। ਇਹ ਸਮਾਂ ਉਹੋ ਜਿਹਾ ਹੋਵੇਗਾ ਜਦੋਂ ਪਰਮੇਸ਼ੁਰ ਲੋਕਾਂ ਨੂੰ ਮਿਸਰ ਤੋਂ ਬਾਹਰ ਲੈ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਪਰਜਾ ਦੇ ਬਕੀਏ ਲਈ ਜਿਹੜਾ ਅੱਸ਼ੂਰ ਤੋਂ ਬਚ ਗਿਆ, ਇੱਕ ਸੜਕ ਹੋਵੇਗੀ, ਜਿਵੇਂ ਇਸਰਾਏਲ ਲਈ ਸੀ, ਜਦ ਓਹ ਮਿਸਰ ਦੇ ਦੋਸੋਂ ਉਤਾਹਾਂ ਆਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਪਰਜਾ ਦੇ ਬਚੇ ਹੋਏ ਲੋਕਾਂ ਲਈ ਜਿਹੜੇ ਅੱਸ਼ੂਰ ਤੋਂ ਬਚ ਗਏ, ਇੱਕ ਅਜਿਹੀ ਸੜਕ ਹੋਵੇਗੀ, ਜਿਵੇਂ ਇਸਰਾਏਲ ਲਈ ਸੀ, ਜਦ ਉਹ ਮਿਸਰ ਦੇ ਦੇਸ ਤੋਂ ਉਤਾਹਾਂ ਆਏ ਸਨ।