Isaiah 11:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦਾ ਆਤਮਾ ਉਸ ਬੱਚੇ ਵਿੱਚ ਹੋਵੇਗੀ। ਆਤਮਾ ਸਿਆਣਪ, ਸਮਝਦਾਰੀ, ਅਗਵਾਈ ਅਤੇ ਸ਼ਕਤੀ ਪ੍ਰਦਾਨ ਕਰਦਾ ਹੈ। ਅਤੇ ਆਤਮਾ ਇਸ ਬੱਚੇ ਦੀ ਸਹਾਇਤਾ ਕਰੇਗਾ ਉਸ ਨੂੰ ਜਾਣੇਗਾ ਅਤੇ ਯਹੋਵਾਹ ਦਾ ਆਦਰ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦਾ ਆਤਮਾ ਉਸ ਉੱਤੇ ਠਹਿਰੇਗਾ, ਬੁੱਧ ਤੇ ਸਮਝ ਦਾ ਆਤਮਾ, ਸਲਾਹ ਤੇ ਸਮਰੱਥਾ ਦਾ ਆਤਮਾ, ਯਹੋਵਾਹ ਦੇ ਗਿਆਨ ਅਤੇ ਭੈ ਦਾ ਆਤਮਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਆਤਮਾ ਉਸ ਉੱਤੇ ਠਹਿਰੇਗਾ, ਬੁੱਧ ਤੇ ਸਮਝ ਦਾ ਆਤਮਾ, ਸਲਾਹ ਦੇ ਸਮਰੱਥਾ ਦਾ ਆਤਮਾ, ਯਹੋਵਾਹ ਦੇ ਗਿਆਨ ਅਤੇ ਭੈਅ ਦਾ ਆਤਮਾ।