Isaiah 11:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਬੱਚਾ ਡਰੇਗਾ ਅਤੇ ਯਹੋਵਾਹ ਦੀ ਇੱਜ਼ਤ ਕਰੇਗਾ, ਅਤੇ ਇਹ ਉਸ ਨੂੰ ਉਸ ਆਧਾਰ ਤੇ ਨਿਆਂ ਨਾ ਕਰਨ ਲਈ ਪ੍ਰੇਰੇਗਾ ਜੋ ਉਹ ਵੇਖਦਾ ਹੈ ਜਾਂ ਜੋ ਉਹ ਸੁਣਦਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਵਾਹ ਦੇ ਭੈ ਵਿੱਚ ਉਹ ਮਗਨ ਹੋਵੇਗਾ, ਉਹ ਨਾ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਨਿਆਉਂ ਕਰੇਗਾ, ਨਾ ਆਪਣੇ ਕੰਨਾਂ ਦੇ ਸੁਣਨ ਅਨੁਸਾਰ ਫੈਸਲਾ ਦੇਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਵਾਹ ਦੇ ਭੈਅ ਵਿੱਚ ਉਹ ਮਗਨ ਰਹੇਗਾ, ਉਹ ਨਾ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਨਿਆਂ ਕਰੇਗਾ, ਨਾ ਆਪਣੇ ਕੰਨਾਂ ਦੇ ਸੁਣਨ ਅਨੁਸਾਰ ਫ਼ੈਸਲਾ ਦੇਵੇਗਾ।