Isaiah 11:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ ਬਘਿਆੜ ਵੀ ਲੇਲਿਆਂ ਨਾਲ ਸ਼ਾਂਤੀ ਨਾਲ ਰਹਿਣਗੇ। ਅਤੇ ਸ਼ੇਰ ਵੀ ਬੱਕਰੀਆਂ ਕੋਲ ਸ਼ਾਂਤੀ ਨਾਲ ਲੇਟੇ ਹੋਣਗੇ। ਵੱਛੇ, ਸ਼ੇਰ ਅਤੇ ਬਲਦ ਆਪਸ ਵਿੱਚ ਸ਼ਾਂਤੀ ਨਾਲ ਰਹਿਣਗੇ। ਇੱਕ ਛੋਟਾ ਬੱਚਾ ਉਨ੍ਹਾਂ ਦੀ ਅਗਵਾਈ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਬਘਿਆੜ ਲੇਲੇ ਨਾਲ ਰਹੇਗਾ, ਅਤੇ ਚਿੱਤਾ ਮੇਮਣੇ ਨਾਲ ਬੈਠੇਗਾ, ਵੱਛਾ, ਜੁਆਨ ਸ਼ੇਰ ਤੇ ਪਾਲਤੂ ਪਸੂ ਇੱਕਠੇ ਰਹਿਣਗੇ, ਅਤੇ ਇੱਕ ਛੋਟਾ ਮੁੰਡਾ ਓਹਨਾਂ ਨੂੰ ਲਈ ਫਿਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਘਿਆੜ ਲੇਲੇ ਨਾਲ ਰਹੇਗਾ, ਅਤੇ ਚੀਤਾ ਮੇਮਣੇ ਨਾਲ ਬੈਠੇਗਾ, ਵੱਛਾ, ਜੁਆਨ ਸ਼ੇਰ ਅਤੇ ਪਾਲਤੂ ਪਸ਼ੂ ਇਕੱਠੇ ਰਹਿਣਗੇ, ਅਤੇ ਇੱਕ ਛੋਟਾ ਬੱਚਾ ਉਹਨਾਂ ਨੂੰ ਲਈ ਫਿਰੇਗਾ।