Isaiah 11:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਗਾਵਾਂ ਅਤੇ ਰਿੱਛ ਪਸਪਰ ਸ਼ਾਂਤੀ ਨਾਲ ਰਹਿਣਗੇ। ਉਨ੍ਹਾਂ ਦੇ ਸਾਰੇ ਬੱਚੇ ਇਕੱਠੇ ਲੇਟੇ ਹੋਣਗੇ ਅਤੇ ਇੱਕ ਦੂਸਰੇ ਨੂੰ ਕੋਈ ਨੁਕਸਾਨ ਨਹੀਂ ਪੁਚਾਣਗੇ। ਸ਼ੇਰ ਗਾਵਾਂ ਵਾਂਗ ਘਾਹ ਖਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਗਾਂ ਤੇ ਰਿੱਛਨੀ ਚਰਨਗੀਆਂ, ਅਤੇ ਉਨ੍ਹਾਂ ਦੇ ਬੱਚੇ ਇੱਕਠੇ ਬੈਠਣਗੇ, ਬਬਰ ਸ਼ੇਰ ਬਲਦ ਵਾਂਙੁ ਭੋਹ ਖਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਾਂ ਤੇ ਰਿੱਛਣੀ ਚਰਨਗੀਆਂ, ਅਤੇ ਉਨ੍ਹਾਂ ਦੇ ਬੱਚੇ ਇਕੱਠੇ ਬੈਠਣਗੇ, ਬੱਬਰ ਸ਼ੇਰ ਬਲ਼ਦ ਵਾਂਗੂੰ ਘਾਹ ਖਾਵੇਗਾ।