Isaiah 12:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਉਸ ਉੱਤੇ ਭਰੋਸਾ ਹੈ। ਮੈਂ ਭੈਭੀਤ ਨਹੀਂ ਹਾਂ। ਉਹ ਮੈਨੂੰ ਬਚਾਉਂਦਾ ਹੈ। ਯਹੋਵਾਹ ਯਾਹ ਮੇਰੀ ਸ਼ਕਤੀ ਹੈ। ਉਹ ਮੈਨੂੰ ਬਚਾਉਂਦਾ ਹੈ। ਅਤੇ ਮੈਂ ਉਸ ਬਾਰੇ ਉਸਤਤ ਦੇ ਗੀਤ ਗਾਉਂਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਗਾਂ, ਕਿਉਂ ਜੋ ਮੇਰਾ ਬਲ ਅਰ ਮੇਰਾ ਗੀਤ ਯਾਹ ਯਹੋਵਾਹ ਹੈ, ਅਤੇ ਉਹੋ ਮੇਰੀ ਮੁਕਤੀ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਂਗਾ, ਕਿਉਂ ਜੋ ਮੇਰਾ ਬਲ ਅਤੇ ਮੇਰਾ ਗੀਤ ਪ੍ਰਭੂ ਯਹੋਵਾਹ ਹੈ, ਅਤੇ ਉਹ ਹੀ ਮੇਰੀ ਮੁਕਤੀ ਹੈ।