Isaiah 12:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਤੁਸੀਂ ਆਖੋਗੇ, “ਯਹੋਵਾਹ ਦੀ ਉਸਤਤ ਹੋਵੇ! ਉਸ ਦੇ ਨਾਮ ਦੀ ਉਪਾਸਨਾ ਕਰੋ! ਉਸ ਦੇ ਕਾਰਨਾਮਿਆਂ ਬਾਰੇ ਸਮੂਹ ਲੋਕਾਂ ਨੂੰ ਦੱਸੋ!”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਸ ਦਿਨ ਤੁਸੀਂ ਆਖੋਗੇ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੇ ਨਾਮ ਉੱਤੇ ਪੁਕਾਰੋ, ਲੋਕਾਂ ਵਿੱਚ ਉਹ ਦੀਆਂ ਕਰਨੀਆਂ ਦੱਸੋ, ਪਰਚਾਰ ਕਰੋ ਕਿ ਉਹ ਦਾ ਨਾਮ ਉੱਤਮ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਦਿਨ ਤੁਸੀਂ ਆਖੋਗੇ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੇ ਨਾਮ ਉੱਤੇ ਪੁਕਾਰੋ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਵਰਣਨ ਕਰੋ, ਪਰਚਾਰ ਕਰੋ ਕਿ ਉਹ ਦਾ ਨਾਮ ਉੱਤਮ ਹੈ।