Isaiah 13:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਮੋਜ਼ ਦੇ ਪੁੱਤਰ ਯਸਾਯਾਹ ਨੂੰ ਪਰਮੇਸ਼ੁਰ ਨੇ ਬਾਬਲ ਬਾਰੇ ਇਹ ਉਦਾਸੀ ਭਰਿਆ ਸੰਦੇਸ਼ ਦਰਸਾਇਆ। ਪਰਮੇਸ਼ੁਰ ਨੇ ਆਖਿਆ:
Punjabi Bible 2016 - ਪਵਿੱਤਰ ਬਾਈਬਲ O.V.
ਬਾਬਲ ਦਾ ਅਗੰਮ ਵਾਕ ਜਿਹ ਨੂੰ ਆਮੋਸ ਦੇ ਪੁੱਤ੍ਰ ਯਸਾਯਾਹ ਨੇ ਦਰਸਣ ਵਿੱਚ ਪਾਇਆ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਾਬਲ ਦੇ ਵਿਖੇ ਅਗੰਮ ਵਾਕ ਜਿਸ ਨੂੰ ਆਮੋਸ ਦੇ ਪੁੱਤਰ ਯਸਾਯਾਹ ਨੇ ਦਰਸ਼ਣ ਵਿੱਚ ਪਾਇਆ, -