Isaiah 13:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਕਾਸ਼ ਹਨੇਰਾ ਹੋਵੇਗਾ। ਸੂਰਜ, ਚੰਨ ਅਤੇ ਤਾਰੇ ਨਹੀਂ ਚਮਕਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਕਾਸ਼ ਦੇ ਤਾਰੇ ਅਤੇ ਉਹ ਦੀਆਂ ਖਿੱਤੀਆਂ, ਆਪਣਾ ਚਾਨਣ ਨਾ ਦੇਣਗੀਆਂ, ਸੂਰਜ ਚੜ੍ਹਦਿਆਂ ਸਾਰ ਅਨ੍ਹੇਰਾ ਹੋ ਜਾਵੇਗਾ, ਅਤੇ ਚੰਦ ਆਪਣਾ ਚਾਨਣ ਪਰਕਾਸ਼ ਨਾ ਕਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਕਾਸ਼ ਦੇ ਤਾਰੇ ਅਤੇ ਉਹ ਦੇ ਤਾਰਾਗਣ ਆਪਣਾ ਚਾਨਣ ਨਾ ਦੇਣਗੇ, ਸੂਰਜ ਚੜ੍ਹਦਿਆਂ ਸਾਰ ਹਨ੍ਹੇਰਾ ਹੋ ਜਾਵੇਗਾ, ਅਤੇ ਚੰਦਰਮਾ ਆਪਣਾ ਪ੍ਰਕਾਸ਼ ਨਾ ਦੇਵੇਗਾ।