Isaiah 13:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕ ਖਰੇ ਸੋਨੇ ਨਾਲੋਂ ਵੀ ਵੱਧੇਰੇ ਨਾਯਾਬ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਮਨੁੱਖ ਨੂੰ ਕੁੱਦਨ ਸੋਨੇ ਨਾਲੋਂ, ਅਤੇ ਇਨਸਾਨ ਨੂੰ ਓਫੀਰ ਦੇ ਸੋਨੇ ਨਾਲੋਂ ਦੁਰਲੱਭ ਬਣਾਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਲੋਕਾਂ ਨੂੰ ਕੁੰਦਨ ਸੋਨੇ ਨਾਲੋਂ, ਅਤੇ ਮਨੁੱਖ ਨੂੰ ਓਫੀਰ ਦੇ ਸੋਨੇ ਨਾਲੋਂ ਦੁਰਲੱਭ ਬਣਾਵਾਂਗਾ।