Isaiah 13:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਲੋਕੀ ਓਸੇ ਤਰ੍ਹਾਂ ਭੱਜ ਉੱਠਣਗੇ ਜਿਵੇਂ ਕੋਈ ਜ਼ਖਮੀ ਹਿਰਨ ਹੁੰਦਾ ਹੈ। ਉਹ ਬਿਨਾਂ ਆਜੜੀ ਤੋਂ ਭੇਡਾਂ ਵਾਂਗ ਭੱਜ ਉੱਠਣਗੇ। ਹਰ ਬੰਦਾ ਮੂੰਹ ਮੋੜ ਲਵੇਗਾ ਅਤੇ ਪਿੱਛਾਂਹ ਆਪਣੇ ਦੇਸ਼ ਅਤੇ ਲੋਕਾਂ ਵੱਲ ਭੱਜ ਪਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਵੇਗਾ ਕਿ ਭੁੱਲੀ ਹਰਨੀ ਵਾਂਙੁ, ਅਤੇ ਭੇਡ ਜਿਹ ਦਾ ਪਾਲੀ ਨਹੀਂ, ਹਰ ਮਨੁੱਖ ਆਪਣੇ ਲੋਕਾਂ ਵੱਲ ਮੁੜੇਗਾ, ਅਰ ਹਰ ਮਨੁੱਖ ਆਪਣੇ ਦੇਸ ਨੂੰ ਭੱਜੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਜਿਹਾ ਹੋਵੇਗਾ ਕਿ ਭੁੱਲੀ ਹਿਰਨੀ ਵਾਂਗੂੰ ਅਤੇ ਉਸ ਭੇਡ ਵਾਂਗੂੰ ਜਿਸ ਦਾ ਪਾਲੀ ਨਹੀਂ, ਹਰੇਕ ਮਨੁੱਖ ਆਪਣੇ ਲੋਕਾਂ ਵੱਲ ਮੁੜੇਗਾ, ਅਤੇ ਹਰੇਕ ਮਨੁੱਖ ਆਪਣੇ ਦੇਸ ਨੂੰ ਭੱਜੇਗਾ।