Isaiah 13:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੋ ਕੋਈ ਵੀ ਫੜਿਆ ਜਾਵੇਗਾ, ਦੁਸ਼ਮਣ ਉਸ ਵਿਅਕਤੀ ਨੂੰ ਉਸੇ ਦੀ ਤਲਵਾਰ ਨਾਲ ਹੀ ਮਾਰ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਹਰੇਕ ਜਿਹੜਾ ਮਿਲ ਜਾਵੇ ਵਿੰਨ੍ਹਿਆ ਜਾਵੇਗਾ, ਹਰੇਕ ਜਿਹੜਾ ਫੜਿਆ ਜਾਵੇ ਤਲਵਾਰ ਨਾਲ ਡਿੱਗੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰੇਕ ਜਿਹੜਾ ਮਿਲ ਜਾਵੇ ਵਿੰਨ੍ਹਿਆ ਜਾਵੇਗਾ, ਹਰੇਕ ਜਿਹੜਾ ਫੜ੍ਹਿਆ ਜਾਵੇ ਤਲਵਾਰ ਨਾਲ ਡਿੱਗੇਗਾ।