Isaiah 13:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੇ ਘਰ ਦੀ ਹਰ ਚੀਜ਼ ਲੁੱਟ ਲਈ ਜਾਵੇਗੀ। ਉਨ੍ਹਾਂ ਦੀਆਂ ਪਤਨੀਆਂ ਨਾਲ ਬਲਾਤਕਾਰ ਹੋਵੇਗਾ। ਅਤੇ ਉਨ੍ਹਾਂ ਦੇ ਛੋਟੇ-ਛੋਟੇ ਬੱਚੇ ਲੋਕਾਂ ਦੇ ਦੇਖਦਿਆਂ ਕੁੱਟ-ਕੁੱਟ ਕੇ ਮਾਰ ਦਿੱਤੇ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੇ ਬੱਚੇ ਉਨ੍ਹਾਂ ਦੀਆਂ ਅੱਖਾਂ ਦੇ ਅੱਗੇ ਪਟਕਾਏ ਜਾਣਗੇ, ਉਨ੍ਹਾਂ ਦੇ ਘਰ ਲੁੱਟੇ ਜਾਣਗੇ, ਅਤੇ ਉਨ੍ਹਾਂ ਦੀਆਂ ਤੀਵੀਆਂ ਬੇਪਤ ਕੀਤੀਆਂ ਜਾਣਗੀਆਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੇ ਬੱਚੇ ਉਨ੍ਹਾਂ ਦੀਆਂ ਅੱਖਾਂ ਦੇ ਅੱਗੇ ਪਟਕਾਏ ਜਾਣਗੇ, ਉਨ੍ਹਾਂ ਦੇ ਘਰ ਲੁੱਟੇ ਜਾਣਗੇ, ਅਤੇ ਉਨ੍ਹਾਂ ਦੀਆਂ ਪਤਨੀਆਂ ਬੇਪਤ ਕੀਤੀਆਂ ਜਾਣਗੀਆਂ।