Isaiah 13:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਆਖਦਾ ਹੈ, “ਦੇਖੋ, ਮੈਂ ਮਿਦੀਆਂ ਦੀਆਂ ਫ਼ੌਜਾਂ ਤੋਂ ਬਾਬਲ ਉੱਤੇ ਹਮਲਾ ਕਰਾਵਾਂਗਾ। ਮਿਦੀਆਂ ਦੀਆਂ ਫ਼ੌਜਾਂ ਹਮਲੇ ਕਰਨ ਤੋਂ ਨਹੀਂ ਹਟਣਗੀਆਂ। ਭਾਵੇਂ ਉਨ੍ਹਾਂ ਨੂੰ ਚਾਂਦੀ ਅਤੇ ਸੋਨਾ ਹੀ ਕਿਉਂ ਨਾ ਅਦਾ ਕਰ ਦਿੱਤਾ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਮੈਂ ਉਨ੍ਹਾਂ ਦੇ ਵਿਰੁੱਧ ਮਾਦੀਆਂ ਨੂੰ ਪਰੇਰ ਰਿਹਾ ਹਾਂ, ਜਿਹੜੇ ਚਾਂਦੀ ਦੀ ਪਰਵਾਹ ਨਹੀਂ ਕਰਦੇ, ਨਾ ਸੋਨੇ ਤੋਂ ਖੁਸ਼ ਹੁੰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਮੈਂ ਬਾਬਲ ਦੇ ਵਾਸੀਆਂ ਦੇ ਵਿਰੁੱਧ ਮਾਦੀ ਲੋਕਾਂ ਨੂੰ ਪਰੇਰ ਰਿਹਾ ਹਾਂ, ਜਿਹੜੇ ਚਾਂਦੀ ਦੀ ਪਰਵਾਹ ਨਹੀਂ ਕਰਦੇ, ਨਾ ਸੋਨੇ ਤੋਂ ਖੁਸ਼ ਹੁੰਦੇ ਹਨ।