Isaiah 13:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੌਜੀ ਬਾਬਲ ਦੇ ਨੌਜਵਾਨਾਂ ਉੱਪਰ ਹਮਲਾ ਕਰਨਗੇ ਅਤੇ ਉਨ੍ਹਾਂ ਨੂੰ ਮਾਰ ਸੁੱਟਣਗੇ। ਫ਼ੌਜੀ ਨਿੱਕੇ ਨਿਆਣਿਆਂ ਉੱਤੇ ਵੀ ਤਰਸ ਨਹੀਂ ਕਰਨਗੇ। ਫ਼ੌਜੀ ਬੱਚਿਆਂ ਉੱਪਰ ਵੀ ਤਰਸ ਨਹੀਂ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੇ ਧਣੁਖ ਜੁਆਨਾਂ ਦੇ ਕੁਤਰੇ ਕਰਨਗੇ, ਓਹ ਢਿੱਡ ਦੇ ਫਲ ਉੱਤੇ ਰਹਮ ਨਾ ਕਰਨਗੇ, ਉਨ੍ਹਾਂ ਦੀਆਂ ਅੱਖਾਂ ਬੱਚਿਆਂ ਉੱਤੇ ਤਰਸ ਨਾ ਖਾਣਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੇ ਧਣੁੱਖ ਜੁਆਨਾਂ ਨੂੰ ਵਿੰਨ੍ਹਣਗੇ, ਉਹ ਢਿੱਡ ਦੇ ਫਲ ਉੱਤੇ ਰਹਮ ਨਾ ਕਰਨਗੇ, ਉਨ੍ਹਾਂ ਦੀਆਂ ਅੱਖਾਂ ਬੱਚਿਆਂ ਉੱਤੇ ਤਰਸ ਨਾ ਖਾਣਗੀਆਂ।