Isaiah 13:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਾਬਲ ਤਬਾਹ ਹੋ ਜਾਵੇਗਾ। ਇਹ ਤਬਾਹੀ ਸਦੂਮ ਅਤੇ ਅਮੂਰਾਹ ਵਰਗੀ ਹੋਵੇਗੀ। ਪਰਮੇਸ਼ੁਰ ਇਹ ਤਬਾਹੀ ਲਿਆਵੇਗਾ ਅਤੇ ਓੱਥੇ ਕੁਝ ਵੀ ਨਹੀਂ ਬਚੇਗਾ। “ਬਾਬਲ ਸਮੂਹ ਰਾਜਧਾਨੀਆਂ ਨਾਲੋਂ ਸਭ ਤੋਂ ਸੁੰਦਰ ਹੈ। ਬਾਬਲ ਦੇ ਲੋਕ ਆਪਣੇ ਸ਼ਹਿਰ ਉੱਤੇ ਬਹੁਤ ਗੁਮਾਨ ਕਰਦੇ ਹਨ। ਪਰ ਬਾਬਲ ਆਪਣੀ ਮਹਿਮਾ ਕਾਇਮ ਨਹੀਂ ਰੱਖ ਸੱਕੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਬਾਬਲ ਜੋ ਪਾਤਸ਼ਾਹੀਆਂ ਦੀ ਸਜ਼ਾਵਟ, ਕਸਦੀਆਂ ਦੇ ਹੰਕਾਰ ਦੀ ਸ਼ਾਨ ਹੈ, ਸਦੂਮ ਅਤੇ ਅਮੂਰਾਹ ਜਿਹਾ ਹੋ ਜਾਵੇਗਾ, ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਢਾਹ ਦਿੱਤਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਾਬਲ ਜੋ ਸਾਰੇ ਰਾਜਾਂ ਦੀ ਸਜਾਵਟ ਅਤੇ ਕਸਦੀਆਂ ਦੇ ਹੰਕਾਰ ਦੀ ਸ਼ਾਨ ਹੈ, ਸਦੂਮ ਅਤੇ ਅਮੂਰਾਹ ਜਿਹਾ ਹੋ ਜਾਵੇਗਾ, ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਢਾਹ ਦਿੱਤਾ ਸੀ।