Isaiah 13:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਉਸ ਪਰਬਤ ਉੱਤੇ ਝੰਡਾ ਉੱਚਾ ਕਰੋ ਜਿੱਥੇ ਕੁਝ ਵੀ ਨਹੀਂ ਉੱਗਦਾ। ਲੋਕਾਂ ਨੂੰ ਸੱਦੋ। ਆਪਣੀਆਂ ਬਾਹਵਾਂ ਲਹਿਰਾਵੋ। ਉਨ੍ਹਾਂ ਨੂੰ ਉਨ੍ਹਾਂ ਫ਼ਾਟਕਾਂ ਰਾਹੀਂ ਦਾਖਲ ਹੋਣ ਲਈ ਆਖੋ ਜਿਹੜੇ ਮਹੱਤਵਪੂਰਣ ਲੋਕਾਂ ਲਈ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਨੰਗੇ ਪਰਬਤ ਉੱਤੇ ਝੰਡਾ ਖੜਾ ਕਰੋ, ਉਨ੍ਹਾਂ ਨੂੰ ਉੱਚੀ ਅਵਾਜ਼ ਨਾਲ ਪੁਕਾਰੋ! ਹੱਥ ਨਾਲ ਸੈਨਤ ਮਾਰੋ, ਭਈ ਓਹ ਪਤਵੰਤਾਂ ਦੇ ਦਰਵੱਜਿਆਂ ਵਿੱਚ ਵੜਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨੰਗੇ ਪਰਬਤ ਉੱਤੇ ਝੰਡਾ ਖੜ੍ਹਾ ਕਰੋ, ਉਨ੍ਹਾਂ ਨੂੰ ਉੱਚੀ ਅਵਾਜ਼ ਨਾਲ ਪੁਕਾਰੋ! ਹੱਥ ਨਾਲ ਇਸ਼ਾਰਾ ਕਰੋ, ਤਾਂ ਜੋ ਉਹ ਪਤਵੰਤਾਂ ਦੇ ਫਾਟਕਾਂ ਵਿੱਚ ਵੜਨ!