Isaiah 13:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਭਵਿੱਖ ਵਿੱਚ ਓੱਥੇ ਕੋਈ ਨਹੀਂ ਰਹੇਗਾ। ਅਰਬ ਲੋਕ ਓੱਥੇ ਆਪਣੇ ਤੰਬੂ ਨਹੀਂ ਲਗਾਉਣਗੇ। ਆਜੜੀ ਓੱਥੇ ਭੇਡਾਂ ਚਾਰਨ ਨਹੀਂ ਆਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਫੇਰ ਕਦੀ ਨਾ ਵਸਾਇਆ ਜਾਵੇਗਾ, ਨਾ ਪੀੜ੍ਹੀਓਂ ਪੀੜ੍ਹੀ ਅਬਾਦ ਕੀਤਾ ਜਾਵੇਗਾ, ਨਾ ਕੋਈ ਅਰਬੀ ਉੱਥੇ ਤੰਬੂ ਲਾਵੇਗਾ, ਨਾ ਅਯਾਲੀ ਉੱਥੇ ਆਪਣੇ ਇੱਜੜ ਬਿਠਾਉਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਫੇਰ ਕਦੀ ਨਾ ਵਸਾਇਆ ਜਾਵੇਗਾ, ਨਾ ਪੀੜ੍ਹੀਓਂ ਪੀੜ੍ਹੀ ਅਬਾਦ ਕੀਤਾ ਜਾਵੇਗਾ, ਨਾ ਕੋਈ ਅਰਬੀ ਉੱਥੇ ਤੰਬੂ ਲਾਵੇਗਾ, ਨਾ ਅਯਾਲੀ ਉੱਥੇ ਆਪਣੇ ਇੱਜੜ ਬਿਠਾਉਣਗੇ।