Isaiah 13:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉੱਥੇ ਸਿਰਫ਼ ਮਾਰੂਬਲ ਦੇ ਜੰਗਲੀ ਜਾਨਵਰ ਹੀ ਰਹਿ ਰਹੇ ਹੋਣਗੇ। ਬਾਬਲ ਵਿੱਚ ਲੋਕ ਆਪਣੇ ਘਰਾਂ ਅੰਦਰ ਨਹੀਂ ਰਹਿ ਰਹੇ ਹੋਣਗੇ। ਘਰ ਉੱਲੂਆਂ ਅਤੇ ਵੱਡੇ ਪੰਛੀਆਂ ਨਾਲ ਭਰੇ ਹੋਣਗੇ। ਜੰਗਲੀ ਬੱਕਰੀਆਂ ਘਰਾਂ ਵਿੱਚ ਖੇਡ ਰਹੀਆਂ ਹੋਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਜਾੜ ਦੇ ਦਰਿੰਦੇ ਉੱਥੇ ਬੈਠਣਗੇ, ਉਨ੍ਹਾਂ ਦੇ ਘਰ ਭੌਂਕਣ ਵਾਲਿਆਂ ਨਾਲ ਭਰੇ ਹੋਣਗੇ, ਸ਼ੁਤਰ-ਮੁਰਗ ਉੱਥੇ ਵੱਸਣਗੇ, ਅਤੇ ਬਣ ਬੱਕਰੇ ਉੱਥੇ ਨੱਚਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੰਗਲੀ ਜਾਨਵਰ ਉੱਥੇ ਬੈਠਣਗੇ, ਉਨ੍ਹਾਂ ਦੇ ਘਰ ਗਿੱਦੜਾਂ ਨਾਲ ਭਰੇ ਹੋਣਗੇ, ਸ਼ੁਤਰਮੁਰਗ ਉੱਥੇ ਵੱਸਣਗੇ, ਅਤੇ ਜੰਗਲੀ ਬੱਕਰੇ ਉੱਥੇ ਨੱਚਣਗੇ।