Isaiah 13:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਵਾਰਾ ਕੁੱਤੇ ਅਤੇ ਬਘਿਆੜ ਬਾਬਲ ਦੇ ਉਨ੍ਹਾਂ ਸੁੰਦਰ ਅਤੇ ਮਹਾਨ ਘਰਾਂ ਵਿੱਚ ਭੌਂਕ ਰਹੇ ਹੋਣਗੇ। ਬਾਬਲ ਖਤਮ ਹੋ ਜਾਵੇਗਾ। ਬਾਬਲ ਦਾ ਅੰਤ ਨੇੜੇ ਹੈ। ਹੁਣ ਮੈਂ ਬਾਬਲ ਦੀ ਤਬਾਹੀ ਨੂੰ ਹੋਰ ਨਹੀਂ ਰੋਕਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਬਿੱਜੂ ਉਨ੍ਹਾਂ ਦੇ ਖੋਲਿਆਂ ਵਿੱਚ, ਅਤੇ ਗਿੱਦੜ ਉਨ੍ਹਾਂ ਦੇ ਰੰਗ ਮਹੱਲਾਂ ਵਿੱਚ ਹਵਾਉਂਕਣਗੇ। ਉਹ ਦਾ ਸਮਾ ਨੇੜੇ ਆ ਗਿਆ, ਉਹ ਦੇ ਦਿਨ ਲੰਮੇ ਨਾ ਹੋਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਿੱਜੂ ਉਨ੍ਹਾਂ ਦੇ ਖੁੱਡਾਂ ਵਿੱਚ, ਅਤੇ ਗਿੱਦੜ ਉਨ੍ਹਾਂ ਦੇ ਰੰਗ ਮਹਿਲਾਂ ਵਿੱਚ ਰੌਲ਼ਾ ਪਾਉਣਗੇ। ਉਹ ਦੇ ਵਿਨਾਸ਼ ਦਾ ਸਮਾਂ ਨੇੜੇ ਆ ਗਿਆ ਹੈ, ਉਹ ਦੇ ਦਿਨ ਲੰਮੇ ਨਾ ਹੋਣਗੇ।