Isaiah 13:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਆਖਿਆ, “ਮੈਂ ਇਨ੍ਹਾਂ ਬੰਦਿਆਂ ਨੂੰ ਲੋਕਾਂ ਨਾਲੋਂ ਵੱਖ ਕਰ ਲਿਆ ਹੈ ਅਤੇ ਮੈਂ ਖੁਦ ਉਨ੍ਹਾਂ ਨੂੰ ਆਦੇਸ਼ ਦੇਵਾਂਗਾ ਮੈਂ ਗੁੱਸੇ ਹਾਂ ਅਤੇ ਮੈਂ ਆਪਣੇ ਸਭ ਤੋਂ ਚੰਗੇ ਯੋਧੇ ਇੱਕਤ੍ਰ ਕੀਤੇ ਹਨ ਜਿਹੜੇ ਮੇਰਾ ਕਹਿਰ ਵਰਸਾਉਣ ਦੇ ਮੰਤਵ ਨਾਲ ਮੇਰੀ ਫ਼ਤਿਹ ਵਿੱਚ ਆਨੰਦ ਮਾਣਦੇ ਹਨ!
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੇ ਸੰਤਾਂ ਨੂੰ ਹੁਕਮ ਦਿੱਤਾ ਹੈ, ਨਾਲੇ ਮੈਂ ਆਪਣੇ ਕ੍ਰੋਧ ਨੂੰ ਪੂਰਾ ਕਰਨ ਲਈ, ਆਪਣੇ ਸੂਰਮਿਆਂ ਨੂੰ ਬੁਲਾਇਆ, ਮੇਰੇ ਹੰਕਾਰੀ ਅਭਮਾਨੀਆਂ ਨੂੰ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਸੰਤਾਂ ਨੂੰ ਹੁਕਮ ਦਿੱਤਾ ਹੈ, ਨਾਲੇ ਮੈਂ ਆਪਣੇ ਕ੍ਰੋਧ ਨੂੰ ਪੂਰਾ ਕਰਨ ਲਈ, ਆਪਣੇ ਸੂਰਮਿਆਂ ਨੂੰ ਬੁਲਾਇਆ, ਜਿਹੜੇ ਮੇਰੀ ਜਿੱਤ ਤੇ ਪ੍ਰਸੰਨ ਹੁੰਦੇ ਹਨ।