Isaiah 13:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਅਤੇ ਓਸਦੀ ਫ਼ੌਜ ਦੂਰ ਦੁਰਾਡੇ ਦੇਸ਼ ਵੱਲੋਂ ਆ ਰਹੇ ਹਨ। ਉਹ ਦੁਮੇਲੋ ਪਾਰ ਤੋਂ ਆ ਰਹੇ ਹਨ। ਯਹੋਵਾਹ ਕਹਿਰ ਆਪਣਾ ਦਰਸਾਉਣ ਲਈ ਆਪਣੀ ਫ਼ੌਜ ਨੂੰ ਹਬਿਆਰ ਵਾਂਗ ਵਰਤੇਗਾ। ਇਹ ਫ਼ੌਜ ਸਾਰੇ ਦੇਸ਼ ਨੂੰ ਤਬਾਹ ਕਰ ਦੇਵੇਗੀ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੂਰ ਦੇਸ ਤੋਂ ਅਕਾਸ਼ ਦੇ ਆਖਰ ਤੋਂ ਲੱਗੇ ਆਉਂਦੇ ਹਨ, ਯਹੋਵਾਹ ਅਤੇ ਉਹ ਦੇ ਗ਼ਜ਼ਬ ਦੇ ਸ਼ਸਤਰ, ਭਈ ਸਾਰੀ ਧਰਤੀ ਨੂੰ ਨਾਸ ਕਰਨ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੂਰ ਦੇਸ ਤੋਂ, ਅਕਾਸ਼ ਦੇ ਸਿਰੇ ਤੋਂ ਤੁਰੇ ਆਉਂਦੇ ਹਨ, ਯਹੋਵਾਹ ਅਤੇ ਉਹ ਦੇ ਕਹਿਰ ਦੇ ਸ਼ਸਤਰ ਆਉਂਦੇ ਹਨ, ਤਾਂ ਜੋ ਸਾਰੀ ਧਰਤੀ ਨੂੰ ਨਾਸ ਕਰਨ!