Isaiah 13:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦਾ ਖਾਸ ਦਿਹਾੜਾ ਨੇੜੇ ਹੈ। ਇਸ ਲਈ ਰੋਵੋ ਅਤੇ ਆਪਣੇ-ਆਪ ਲਈ ਸੋਗ ਮਨਾਓ। ਇਹ ਯਹੋਵਾਹ ਸਰਬ-ਸ਼ਕਤੀਮਾਨ ਵੱਲੋਂ ਤਬਾਹੀ ਵਾਂਗ ਆਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਧਾਹਾਂ ਮਾਰੋ ਕਿਉਂ ਜੋ ਯਹੋਵਾਹ ਦਾ ਦਿਨ ਨੇੜੇ ਹੈ, ਉਹ ਸਰਬ ਸ਼ਕਤੀਮਾਨ ਵੱਲੋਂ ਬਰਬਾਦੀ ਵਾਂਙੁ ਆਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਧਾਹਾਂ ਮਾਰੋ ਕਿਉਂ ਜੋ ਯਹੋਵਾਹ ਦਾ ਨਿਆਂ ਦਾ ਦਿਨ ਨੇੜੇ ਹੈ, ਉਹ ਸਰਬ ਸ਼ਕਤੀਮਾਨ ਵੱਲੋਂ ਬਰਬਾਦੀ ਵਾਂਗੂੰ ਆਵੇਗਾ।