Isaiah 13:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਦਾ ਹੌਸਲਾ ਟੁੱਟ ਜਾਵੇਗਾ। ਡਰ ਨਾਲ ਲੋਕ ਨਿਰਬਲ ਹੋ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਸਾਰੇ ਹੱਥ ਢਿੱਲੇ ਪੈ ਜਾਣਗੇ, ਅਤੇ ਹਰ ਮਨੁੱਖ ਦਾ ਦਿਲ ਢਲ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਸਾਰੇ ਹੱਥ ਢਿੱਲੇ ਪੈ ਜਾਣਗੇ, ਅਤੇ ਹਰ ਮਨੁੱਖ ਦਾ ਦਿਲ ਡਰ ਨਾਲ ਢੱਲ਼ ਜਾਵੇਗਾ।