Isaiah 14:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਭਵਿੱਖ ਵਿੱਚ ਯਹੋਵਾਹ ਯਾਕੂਬ ਨੂੰ ਆਪਣਾ ਪਿਆਰ ਫ਼ੇਰ ਦਰਸਾਵੇਗਾ। ਯਹੋਵਾਹ ਫ਼ੇਰ ਇਸਰਾਏਲ ਦੇ ਲੋਕਾਂ ਦੀ ਚੋਣ ਕਰੇਗਾ। ਉਸ ਸਮੇਂ ਯਹੋਵਾਹ ਉਨ੍ਹਾਂ ਲੋਕਾਂ ਨੂੰ ਆਪਣੀ ਧਰਤੀ ਦੇ ਦੇਵੇਗਾ। ਫ਼ੇਰ ਗ਼ੈਰ-ਯਹੂਦੀ ਲੋਕ ਯਹੂਦੀ ਲੋਕਾਂ ਨਾਲ ਰਲ ਜਾਣਗੇ। ਦੋਵੇਂ ਲੋਕ ਇਕੱਠੇ ਹੋ ਕੇ ਇੱਕ ਪਰਿਵਾਰ ਬਣ ਜਾਣਗੇ-ਯਾਕੂਬ ਦਾ ਪਰਿਵਾਰ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਯਾਕੂਬ ਉੱਤੇ ਰਹਮ ਕਰੇਗਾ ਅਤੇ ਇਸਰਾਏਲ ਨੂੰ ਫੇਰ ਚੁਣੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਭੂਮੀ ਉੱਤੇ ਵਸਾਵੇਗਾ ਅਤੇ ਓਪਰੇ ਉਨ੍ਹਾਂ ਨਾਲ ਮਿਲ ਜਾਣਗੇ ਅਤੇ ਓਹ ਯਾਕੂਬ ਦੇ ਘਰਾਣੇ ਨਾਲ ਜੁੜ ਜਾਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਯਾਕੂਬ ਉੱਤੇ ਰਹਮ ਕਰੇਗਾ ਅਤੇ ਇਸਰਾਏਲ ਨੂੰ ਫੇਰ ਚੁਣੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਭੂਮੀ ਉੱਤੇ ਵਸਾਵੇਗਾ ਅਤੇ ਓਪਰੇ ਉਨ੍ਹਾਂ ਨਾਲ ਮਿਲ ਜਾਣਗੇ ਅਤੇ ਉਹ ਯਾਕੂਬ ਦੇ ਘਰਾਣੇ ਨਾਲ ਜੁੜ ਜਾਣਗੇ।