Isaiah 14:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸਾਰੇ ਆਗੂ ਤੇਰਾ ਮਜ਼ਾਕ ਉਡਾਣਗੇ। ਉਹ ਆਖਣਗੇ, “ਤੂੰ ਹੁਣ ਸਾਡੇ ਵਾਂਗ ਹੀ ਮੁਰਦਾ ਜਿਸਮ ਹੈਂ। ਹੁਣ ਤੂੰ ਬਸ ਸਾਡੇ ਜਿਹਾ ਹੀ ਹੈਂ।”
Punjabi Bible 2016 - ਪਵਿੱਤਰ ਬਾਈਬਲ O.V.
ਓਹ ਸਾਰੇ ਤੈਨੂੰ ਉੱਤਰ ਦੇਣਗੇ ਅਤੇ ਆਖਣਗੇ, ਤੂੰ ਵੀ ਸਾਡੇ ਵਾਂਙੁ ਮਾਂਦਾ ਕੀਤਾ ਗਿਆ ਹੈਂ! ਤੂੰ ਸਾਡੇ ਵਾਂਙੁ ਹੋ ਗਿਆ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸਾਰੇ ਤੈਨੂੰ ਉੱਤਰ ਦੇਣਗੇ ਅਤੇ ਆਖਣਗੇ, ਤੂੰ ਵੀ ਸਾਡੇ ਵਾਂਗੂੰ ਨਿਰਬਲ ਕੀਤਾ ਗਿਆ ਹੈਂ! ਤੂੰ ਸਾਡੇ ਵਾਂਗੂੰ ਹੋ ਗਿਆ ਹੈਂ!