Isaiah 14:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੇਰੇ ਗੁਮਾਨ ਨੂੰ ਸ਼ਿਓਲ ਵੱਲ ਭੇਜ ਦਿੱਤਾ ਗਿਆ ਹੈ। ਤੇਰੀਆਂ ਸਾਰੰਗੀਆਂ ਦਾ ਸੰਗੀਤ ਤੇਰੀ ਮਾਣ ਭਰੀ ਰੂਹ ਦੀ ਆਮਦ ਦੀ ਸੂਚਨਾ ਦਿੰਦਾ ਹੈ। ਮੱਖੀਆਂ ਤੇਰੇ ਜਿਸਮ ਨੂੰ ਖਾ ਜਾਣਗੀਆਂ। ਤੂੰ ਉਨ੍ਹਾਂ ਉੱਤੇ ਬਿਸਤਰੇ ਵਾਂਗ ਲੇਟਿਆਂ ਹੋਵੇਂਗਾ। ਕੀੜੇ ਤੇਰੇ ਜਿਸਮ ਨੂੰ ਰਜ਼ਾਈ ਵਾਂਗ ਕੱਜਣ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੀ ਭੜਕ ਅਤੇ ਤੇਰੀਆਂ ਬਰਬਤਾਂ ਦੀ ਅਵਾਜ਼ ਪਤਾਲ ਵਿੱਚ ਲਾਹੀ ਗਈ, ਕੀੜੇ ਤੇਰੇ ਹੇਠ ਵਿਛਾਏ ਗਏ, ਅਤੇ ਕਿਰਮ ਹੀ ਤੇਰਾ ਕੱਜਣ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੀ ਚਮਕ-ਦਮਕ ਅਤੇ ਤੇਰੀਆਂ ਬਰਬਤਾਂ ਦੀ ਅਵਾਜ਼ ਪਤਾਲ ਵਿੱਚ ਲਾਹੀ ਗਈ, ਕੀੜੇ ਤੇਰੇ ਹੇਠ ਵਿਛਾਏ ਗਏ, ਅਤੇ ਕਿਰਮ ਹੀ ਤੇਰਾ ਓੜ੍ਹਨਾ ਹਨ।