Isaiah 14:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਪ੍ਰਭਾਤ ਦੇ ਤਾਰੇ ਵਾਂਗ ਸੀ ਪਰ ਤੂੰ ਅਕਾਸ਼ ਵਿੱਚੋਂ ਡਿੱਗ ਚੁੱਕਿਆ ਹੈਂ। ਅਤੀਤ ਵਿੱਚ, ਧਰਤੀ ਦੀਆਂ ਸਾਰੀਆਂ ਕੌਮਾਂ ਤੇਰੇ ਸਾਹਮਣੇ ਝੁਕਦੀਆਂ ਸਨ। ਪਰ ਹੁਣ ਤੂੰ ਕੱਟ ਕੇ ਸੁੱਟ ਦਿੱਤਾ ਗਿਆ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਅਕਾਸ਼ ਤੋਂ ਕਿਵੇਂ ਡਿੱਗ ਪਿਆ, ਹੇ ਦਿਨ ਦੇ ਤਾਰੇ, ਫਜਰ ਦੇ ਪੁੱਤ੍ਰ! ਤੂੰ ਕਿਵੇਂ ਧਰਤੀ ਤੀਕ ਵੱਢਿਆ ਗਿਆ, ਹੇ ਕੌਮਾਂ ਦੇ ਢਾਉਣ ਵਾਲੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਅਕਾਸ਼ ਤੋਂ ਕਿਵੇਂ ਡਿੱਗ ਪਿਆ, ਹੇ ਦਿਨ ਦੇ ਤਾਰੇ, ਫਜ਼ਰ ਦੇ ਪੁੱਤਰ! ਤੂੰ ਕਿਵੇਂ ਧਰਤੀ ਤੱਕ ਵੱਢਿਆ ਗਿਆ, ਹੇ ਕੌਮਾਂ ਦੇ ਢਾਉਣ ਵਾਲੇ!