Isaiah 14:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕ ਤੇਰੇ ਵੱਲ ਦੇਖਦੇ ਹਨ ਅਤੇ ਤੇਰੇ ਬਾਰੇ ਸੋਚਦੇ ਹਨ। ਉਹ ਦੇਖਦੇ ਹਨ ਕਿ ਤੂੰ ਤਾਂ ਬਸ ਮੁਰਦਾ ਜਿਸਮ ਹੀ ਹੈਂ, ਤੇ ਲੋਕ ਆਖਦੇ ਨੇ, “ਕੀ ਇਹ ਉਹੀ ਬੰਦਾ ਹੈ ਜਿਸਨੇ ਧਰਤੀ ਦੀਆਂ ਸਾਰੀਆਂ ਰਾਜਧਾਨੀਆਂ ਨੂੰ ਭੈਭੀਤ ਕੀਤਾ ਸੀ?
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਵੇਖਣ ਵਾਲੇ ਤੇਰੀ ਵੱਲ ਤੱਕਣਗੇ, ਓਹ ਤੇਰੇ ਉੱਤੇ ਗੌਹ ਕਰਨਗੇ, ਭਲਾ, ਏਹ ਉਹ ਮਨੁੱਖ ਹੈ ਜਿਹ ਨੇ ਧਰਤੀ ਨੂੰ ਕਾਂਬਾ ਲਾ ਦਿੱਤਾ, ਅਤੇ ਪਾਤਸ਼ਾਹੀਆਂ ਹਿਲਾ ਦਿੱਤੀਆਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਵੇਖਣ ਵਾਲੇ ਤੇਰੀ ਵੱਲ ਤੱਕਣਗੇ, ਉਹ ਤੇਰੇ ਉੱਤੇ ਗੌਰ ਕਰਨਗੇ, ਭਲਾ, ਇਹ ਉਹ ਮਨੁੱਖ ਹੈ ਜਿਸ ਨੇ ਧਰਤੀ ਨੂੰ ਕਾਂਬਾ ਲਾ ਦਿੱਤਾ, ਅਤੇ ਰਾਜਾਂ ਨੂੰ ਹਿਲਾ ਦਿੱਤਾ?