Isaiah 14:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀ ਇਹੀ ਉਹ ਆਦਮੀ ਹੈ ਜਿਸਨੇ ਸ਼ਹਿਰਾਂ ਨੂੰ ਤਬਾਹ ਕੀਤਾ ਸੀ ਅਤੇ ਜਿਸਨੇ ਧਰਤੀ ਨੂੰ ਮਾਰੂਬਲ ਵਿੱਚ ਬਦਲ ਦਿੱਤਾ ਸੀ? ਕੀ ਇਹ ਉਹੀ ਆਦਮੀ ਹੈ ਜਿਸਨੇ ਲੋਕਾਂ ਨੂੰ ਜੰਗ ਵਿੱਚ ਫ਼ੜਿਆ ਸੀ ਪਰ ਉਨ੍ਹਾਂ ਨੂੰ ਜਾਣ ਨਹੀਂ ਦਿੱਤਾ ਸੀ?”
Punjabi Bible 2016 - ਪਵਿੱਤਰ ਬਾਈਬਲ O.V.
ਜਿਨ ਜਗਤ ਉਜਾੜ ਜਿਹਾ ਕਰ ਦਿੱਤਾ, ਅਤੇ ਉਸ ਦੇ ਸ਼ਹਿਰ ਢਾਹ ਸੁੱਟੇ? ਜਿਨ ਆਪਣੇ ਅਸ਼ੀਰਾਂ ਨੂੰ ਘਰੀਂ ਨਾ ਜਾਣ ਦਿੱਤਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਨੇ ਜਗਤ ਉਜਾੜ ਜਿਹਾ ਕਰ ਦਿੱਤਾ, ਅਤੇ ਉਸ ਦੇ ਸ਼ਹਿਰ ਢਾਹ ਸੁੱਟੇ? ਜਿਸ ਨੇ ਆਪਣੇ ਕੈਦੀਆਂ ਨੂੰ ਘਰੀਂ ਨਾ ਜਾਣ ਦਿੱਤਾ?