Isaiah 14:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਧਰਤੀ ਦਾ ਹਰ ਰਾਜਾ ਸ਼ਾਨ ਨਾਲ ਮਰਿਆ ਹੈ। ਹਰ ਰਾਜੇ ਦੀ ਆਪਣੀ ਕਬਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕੌਮਾਂ ਦੇ ਸਾਰੇ ਰਾਜੇ, ਹਾਂ, ਸਾਰਿਆਂ ਦੇ ਸਾਰੇ, ਸ਼ਾਨ ਨਾਲ ਲੇਟਦੇ ਹਨ, ਹਰੇਕ ਆਪਣੀ ਸਮਾਧ ਵਿੱਚ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੌਮਾਂ ਦੇ ਸਾਰੇ ਰਾਜੇ, ਹਾਂ, ਸਾਰਿਆਂ ਦੇ ਸਾਰੇ, ਸ਼ਾਨ ਨਾਲ ਲੇਟਦੇ ਹਨ, ਹਰੇਕ ਆਪਣੀ ਸਮਾਧ ਵਿੱਚ।