Isaiah 14:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੋਰ ਬਹੁਤ ਸਾਰੇ ਰਾਜੇ ਮਰ ਚੁੱਕੇ ਹਨ। ਅਤੇ ਉਨ੍ਹਾਂ ਦੀਆਂ ਆਪੋ-ਆਪਣੀਆਂ ਕਬਰਾਂ ਹਨ। ਪਰ ਤੂੰ ਉਨ੍ਹਾਂ ਨਾਲ ਸ਼ਾਮਿਲ ਨਹੀਂ ਹੋਵੇਂਗਾ। ਕਿਉਂ ਕਿ ਤੂੰ ਆਪਣੇ ਹੀ ਦੇਸ਼ ਨੂੰ ਤਬਾਹ ਕਰ ਦਿੱਤਾ ਸੀ। ਤੂੰ ਆਪਣੇ ਹੀ ਲੋਕਾਂ ਨੂੰ ਮਾਰ ਦਿੱਤਾ ਸੀ। ਤੇਰੇ ਬੱਚੇ ਤੇਰੇ ਵਾਂਗ ਤਬਾਹ ਨਹੀਂ ਕਰਦੇ ਰਹਿਣਗੇ। ਤੇਰੇ ਬੱਚਿਆਂ ਨੂੰ ਰੋਕ ਦਿੱਤਾ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਉਨ੍ਹਾਂ ਨਾਲ ਕਫ਼ਨ ਦਫ਼ਨ ਵਿੱਚ ਨਾ ਰਲੇਂਗਾ, ਤੈਂ ਜੋ ਆਪਣੇ ਦੇਸ ਨੂੰ ਵਿਰਾਨ ਕੀਤਾ, ਤੈਂ ਜੋ ਆਪਣੇ ਲੋਕਾਂ ਨੂੰ ਵੱਢ ਸੁੱਟਿਆ! ਕੁਕਰਮੀਆਂ ਦੀ ਅੰਸ ਦਾ ਨਾਉਂ ਕਦੀ ਨਹੀਂ ਪੁਕਾਰਿਆ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਨ੍ਹਾਂ ਨਾਲ ਕਫ਼ਨ ਦਫ਼ਨ ਵਿੱਚ ਨਾ ਰਲੇਂਗਾ, ਤੂੰ ਜੋ ਆਪਣੇ ਦੇਸ ਨੂੰ ਵਿਰਾਨ ਕੀਤਾ, ਤੂੰ ਜੋ ਆਪਣੇ ਲੋਕਾਂ ਨੂੰ ਵੱਢ ਸੁੱਟਿਆ! ਕੁਕਰਮੀਆਂ ਦੇ ਵੰਸ਼ ਦਾ ਨਾਮ ਕਦੀ ਨਹੀਂ ਪੁਕਾਰਿਆ ਜਾਵੇਗਾ।