Isaiah 14:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਬੱਚਿਆਂ ਨੂੰ ਮਾਰਨ ਲਈ ਤਿਆਰ ਰਹੋ। ਨੂੰ ਮਾਰ ਦਿਓ ਕਿਉਂ ਕਿ ਉਨ੍ਹਾਂ ਦਾ ਪਿਤਾ ਗੁਨਾਹਗਾਰ ਹੈ। ਉਸ ਦੇ ਬੱਚੇ ਫ਼ੇਰ ਕਦੇ ਵੀ ਧਰਤੀ ਉੱਤੇ ਹਕੂਮਤ ਨਹੀਂ ਕਰਨਗੇ। ਉਹ ਕਦੇ ਵੀ ਧਰਤੀ ਨੂੰ ਆਪਣੇ ਸ਼ਹਿਰਾਂ ਨਾਲ ਨਹੀਂ ਭਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੇ ਪੇਵਾਂ ਦੀ ਬਦੀ ਦੇ ਕਾਰਨ, ਉਹ ਦੇ ਪੁੱਤ੍ਰਾਂ ਦੇ ਵੱਢੇ ਜਾਣ ਦੀ ਤਿਆਰੀ ਕਰੋ, ਮਤੇ ਓਹ ਉੱਠ ਕੇ ਦੇਸ ਤੇ ਕਬਜ਼ਾ ਕਰ ਲੈਣ, ਅਤੇ ਜਗਤ ਦੀ ਪਰਤ ਸ਼ਹਿਰਾਂ ਨਾਲ ਭਰ ਦੇਣ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੇ ਪੁਰਖਿਆਂ ਦੀ ਬਦੀ ਦੇ ਕਾਰਨ, ਉਹ ਦੇ ਪੁੱਤਰਾਂ ਦੇ ਵੱਢੇ ਜਾਣ ਦੀ ਤਿਆਰੀ ਕਰੋ, ਕਿਤੇ ਅਜਿਹਾ ਨਾ ਹੋਵੇ ਕਿ ਉਹ ਉੱਠ ਕੇ ਦੇਸ ਉੱਤੇ ਕਬਜ਼ਾ ਕਰ ਲੈਣ, ਅਤੇ ਜਗਤ ਨੂੰ ਸ਼ਹਿਰਾਂ ਨਾਲ ਭਰ ਦੇਣ।