Isaiah 14:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਆਖਿਆ, “ਮੈਂ ਬਾਬਲ ਨੂੰ ਬਦਲ ਦਿਆਂਗਾ। ਉਹ ਥਾਂ ਜਾਨਵਰਾਂ ਲਈ ਹੋਵੇਗੀ ਲੋਕਾਂ ਲਈ ਨਹੀਂ। ਉਹ ਥਾਂ ਇੱਕ ਦਲਦਲ ਹੋਵੇਗੀ। ਮੈਂ ‘ਬਰਬਾਦੀ ਦੇ ਝਾੜੂ’ ਨੂੰ ਵਰਤਾਂਗਾ ਤੇ ਬਾਬਲ ਉੱਤੇ ਝਾੜੂ ਫ਼ੇਰ ਦਿਆਂਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਹ ਨੂੰ ਕੰਡੈਲੇ ਦੀ ਮੀਰਾਸ, ਅਤੇ ਪਾਣੀ ਦੀਆਂ ਢਾਬਾਂ ਠਹਿਰਾਵਾਂਗਾ, ਅਤੇ ਮੈਂ ਉਹ ਨੂੰ ਤਬਾਹੀ ਦੇ ਝਾੜੂ ਨਾਲ ਹੰਝੂ ਸੁੱਟਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹ ਨੂੰ ਕੰਡੈਲੇ ਦੀ ਮੀਰਾਸ, ਅਤੇ ਪਾਣੀ ਦੀਆਂ ਢਾਬਾਂ ਠਹਿਰਾਵਾਂਗਾ, ਅਤੇ ਮੈਂ ਉਹ ਨੂੰ ਤਬਾਹੀ ਦੇ ਝਾੜੂ ਨਾਲ ਹੂੰਝ ਸੁੱਟਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।