Isaiah 14:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਤੁਹਾਡੀ ਸਖਤ ਮਿਹਨਤ ਨੂੰ ਤੁਹਾਡੇ ਪਾਸੋਂ ਲੈ ਲਵੇਗਾ, ਅਤੇ ਉਹ ਤੁਹਾਨੂੰ ਆਰਾਮ ਦੇਵੇਗਾ। ਅਤੀਤ ਵਿੱਚ ਤੁਸੀਂ ਗੁਲਾਮ ਸੀ। ਬੰਦਿਆਂ ਨੇ ਤੁਹਾਨੂੰ ਸਖਤ ਮਿਹਨਤ ਕਰਨ ਲਈ ਮਜ਼ਬੂਰ ਕੀਤਾ ਸੀ। ਪਰ ਯਹੋਵਾਹ ਤੁਹਾਡੀ ਇਸ ਸਖਤ ਮਿਹਨਤ ਨੂੰ ਖਤਮ ਕਰ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਵੇਗਾ ਕਿ ਜਿਸ ਦਿਨ ਯਹੋਵਾਹ ਤੈਨੂੰ ਤੇਰੀ ਪੀੜ ਤੋਂ ਅਤੇ ਤੇਰੀ ਖੇਚਲ ਤੋਂ ਅਤੇ ਉਸ ਔਖੀ ਟਹਿਲ ਤੋਂ ਜਿਹ ਦੇ ਨਾਲ ਤੈਥੋਂ ਟਹਿਲ ਕਰਾਈ ਗਈ ਤੈਨੂੰ ਅਰਮਾਨ ਦੇਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਦਿਨ ਯਹੋਵਾਹ ਤੈਨੂੰ ਤੇਰੀ ਪੀੜ ਤੋਂ ਅਤੇ ਤੇਰੀ ਤਕਲੀਫ਼ ਤੋਂ ਅਤੇ ਉਸ ਔਖੀ ਟਹਿਲ ਤੋਂ ਜਿਸ ਦੇ ਨਾਲ ਤੇਰੇ ਤੋਂ ਟਹਿਲ ਕਰਾਈ ਗਈ ਤੈਨੂੰ ਅਰਾਮ ਦੇਵੇ,