Isaiah 14:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੇਰੇ ਗਰੀਬ ਬੰਦੇ ਸੁਰੱਖਿਅਤ ਹੋ ਕੇ ਭੋਜਨ ਕਰ ਸੱਕਣਗੇ। ਉਨ੍ਹਾਂ ਦੇ ਬੱਚੇ ਸੁਰੱਖਿਅਤ ਹੋਣਗੇ। ਮੇਰੇ ਗਰੀਬ ਬੰਦੇ ਆਰਾਮ ਨਾਲ ਲੇਟ ਸੱਕਣਗੇ ਤੇ ਸੁਰੱਖਿਅਤ ਮਹਿਸੂਸ ਕਰਨਗੇ। ਪਰ ਮੈਂ ਤੁਹਾਡੇ ਪਰਿਵਾਰ ਨੂੰ ਭੁੱਖ ਨਾਲ ਮਾਰ ਦਿਆਂਗਾ। ਅਤੇ ਤੁਹਾਡੇ ਸਾਰੇ ਰਹਿੰਦੇ ਬੰਦੇ ਮਰ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਗਰੀਬਾਂ ਦੇ ਜੇਠੇ ਖਾਣਗੇ, ਅਤੇ ਕੰਗਾਲ ਚੈਨ ਨਾਲ ਲੇਟਣਗੇ, ਮੈਂ ਤੁਹਾਡੀ ਜੜ੍ਹ ਕਾਲ ਨਾਲ ਮਾਰ ਦਿਆਂਗਾ, ਅਤੇ ਤੇਰਾ ਬਕੀਆ ਵੱਢਿਆ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਗਰੀਬਾਂ ਦੀ ਸੰਤਾਨ ਭੋਜਨ ਖਾਵੇਗੀ ਅਤੇ ਕੰਗਾਲ ਚੈਨ ਨਾਲ ਲੇਟਣਗੇ, ਪਰ ਮੈਂ ਤੁਹਾਡੀ ਜੜ੍ਹ ਕਾਲ ਨਾਲ ਮਾਰ ਦਿਆਂਗਾ, ਅਤੇ ਤੇਰੇ ਬਚੇ ਹੋਏ ਵੱਢੇ ਜਾਣਗੇ।