Isaiah 14:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਫ਼ੌਜ ਤੁਹਾਡੇ ਦੇਸ ਅੰਦਰ ਸੰਦੇਸ਼ਵਾਹਕਾਂ ਨੂੰ ਭੇਜੇਗੀ। ਉਹ ਸੰਦੇਸ਼ਵਾਹਕ ਆਪਣੇ ਲੋਕਾਂ ਨੂੰ ਕੀ ਆਖਣਗੇ? ਉਹ ਸੂਚਿਤ ਕਰਨਗੇ: “ਫ਼ਿਲਿਸਤੀਆਂ ਨੂੰ ਹਰਾ ਦਿੱਤਾ ਗਿਆ ਸੀ, ਪਰ ਯਹੋਵਾਹ ਨੇ ਸੀਯੋਨ ਨੂੰ ਤਾਕਤ ਦਿੱਤੀ ਸੀ। ਉਸ ਦੇ ਸਾਰੇ ਬੰਦੇ ਓੱਥੇ ਸੁਰੱਖਿਆ ਲਈ ਗਏ ਸਨ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਕੌਮ ਦੇ ਦੂਤਾਂ ਨੂੰ ਕੀ ਉੱਤਰ ਦੇਵੇਗਾ? ਇਹ ਕਿ ਯਹੋਵਾਹ ਨੇ ਸੀਯੋਨ ਦੀ ਨੀਂਹ ਰੱਖੀ ਹੈ, ਅਤੇ ਉਹ ਦੇ ਵਿੱਚ ਲੋਕਾਂ ਦੇ ਦੁਖਿਆਰੇ ਪਨਾਹ ਲੈਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਕੌਮ ਦੇ ਦੂਤਾਂ ਨੂੰ ਕੀ ਉੱਤਰ ਦੇਵੇਗਾ? ਇਹ ਕਿ ਯਹੋਵਾਹ ਨੇ ਸੀਯੋਨ ਦੀ ਨੀਂਹ ਰੱਖੀ ਹੈ, ਅਤੇ ਉਹ ਦੇ ਵਿੱਚ ਪਰਜਾ ਦੇ ਦੁਖਿਆਰੇ ਪਨਾਹ ਲੈਣਗੇ।