Isaiah 14:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ, ਤੁਸੀਂ ਬਾਬਲ ਦੇ ਰਾਜੇ ਬਾਰੇ ਇਹ ਗੀਤ ਗਾਉਣਾ ਸ਼ੁਰੂ ਕਰ ਦੇਵੋਗੇ: ਜਦੋਂ ਰਾਜਾ ਸਾਡੇ ਉੱਤੇ ਰਾਜ ਕਰਦਾ ਸੀ, ਬੜਾ ਕਮੀਨਾ ਸੀ। ਪਰ ਹੁਣ ਉਸਦੀ ਹਕੂਮਤ ਖਤਮ ਹੋ ਚੁੱਕੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੂੰ ਬਾਬਲ ਦੇ ਪਾਤਸ਼ਾਹ ਦੇ ਵਿਰੁੱਧ ਏਹ ਬੋਲੀ ਮਾਰੀਂ ਅਤੇ ਆਖੀਂ, - ਦੁਖ ਦੇਣ ਵਾਲਾ ਕਿਵੇਂ ਮੁੱਕ ਗਿਆ, ਅਤੇ ਸੁਨਹਿਰਾ ਅਸਥਾਨ ਕਿਵੇਂ ਨਖੁੱਟ ਗਿਆ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਤੂੰ ਬਾਬਲ ਦੇ ਰਾਜੇ ਦੇ ਵਿਰੁੱਧ ਇਹ ਬੋਲੀ ਮਾਰੀਂ ਅਤੇ ਆਖੀਂ - ਦੁੱਖ ਦੇਣ ਵਾਲਾ ਕਿਵੇਂ ਮੁੱਕ ਗਿਆ, ਅਤੇ ਸੁਨਹਿਰਾ ਸਥਾਨ ਕਿਵੇਂ ਨਖੁੱਟ ਗਿਆ!