Isaiah 14:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਬੁਰੇ ਹਾਕਮ ਦੇ ਅਧਿਕਾਰ ਦੀ ਛੜੀ ਨੂੰ ਤੋੜਦਾ ਹੈ। ਯਹੋਵਾਹ ਉਨ੍ਹਾਂ ਦੀ ਸ਼ਕਤੀ ਖੋਹ ਲੈਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਦੁਸ਼ਟਾਂ ਦੀ ਲਾਠੀ, ਅਤੇ ਹਾਕਮਾਂ ਦਾ ਰਾਜ-ਡੰਡਾ ਭੰਨ ਸੁੱਟਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਦੁਸ਼ਟਾਂ ਦੀ ਲਾਠੀ, ਅਤੇ ਹਾਕਮਾਂ ਦਾ ਆੱਸਾ ਭੰਨ ਸੁੱਟਿਆ,