Isaiah 14:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਹੁਣ, ਸਾਰਾ ਦੇਸ ਆਰਾਮ ਵਿੱਚ ਹੈ। ਦੇਸ਼ ਸ਼ਾਂਤ ਹੈ। ਹੁਣ ਲੋਕ ਜਸ਼ਨ ਮਨਾਉਣਾ ਸ਼ੁਰੂ ਕਰਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਸਾਰੀ ਧਰਤੀ ਚੈਨ ਅਤੇ ਅਰਾਮ ਕਰਦੀ ਹੈ, ਓਹ ਖੁੱਲ੍ਹ ਕੇ ਜੈਕਾਰੇ ਗਜਾਉਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੀ ਧਰਤੀ ਚੈਨ ਅਤੇ ਅਰਾਮ ਕਰਦੀ ਹੈ, ਉਹ ਖੁੱਲ੍ਹ ਕੇ ਜੈਕਾਰੇ ਗਜਾਉਂਦੇ ਹਨ।