Isaiah 14:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ ਬੁਰਾ ਰਾਜੇ ਸੀ, ਤੇ ਹੁਣ ਤੂੰ ਖਤਮ ਹੋ ਚੁੱਕਿਆ ਹੈਂ। ਦਿਆਰ ਦੇ ਰੁੱਖ ਵੀ ਪ੍ਰਸੰਨ ਨੇ। ਦਿਆਰ ਦੇ ਰੁੱਖ ਵੀ ਪ੍ਰਸੰਨ ਨੇ। ਰੁੱਖ ਆਖਦੇ ਨੇ, “ਰਾਜੇ ਨੇ ਸਾਨੂੰ ਚੀਰ ਸੁੱਟਿਆ ਸੀ। ਪਰ ਹੁਣ ਰਾਜਾ ਡਿੱਗ ਪਿਆ, ਅਤੇ ਉਹ ਦੋਬਾਰਾ ਕਦੀ ਖੜ੍ਹਾ ਨਹੀਂ ਹੋਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਸਰੂ ਵੀ ਤੇਰੇ ਉੱਤੇ ਅਨੰਦ ਕਰਦੇ ਹਨ, ਲਬਾਨੋਨ ਦੇ ਦਿਆਰ ਵੀ, - ਜਦ ਤੋਂ ਤੂੰ ਡਿੱਗਿਆ, ਸਾਡੇ ਉੱਤੇ ਵੱਢਣ ਵਾਲਾ ਕੋਈ ਨਹੀਂ ਆਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਰੂ ਵੀ ਤੇਰੇ ਉੱਤੇ ਅਨੰਦ ਕਰਦੇ ਹਨ, ਲਬਾਨੋਨ ਦੇ ਦਿਆਰ ਵੀ, - ਜਦੋਂ ਦਾ ਤੂੰ ਡਿੱਗਿਆ, ਸਾਡੇ ਉੱਤੇ ਵੱਢਣ ਵਾਲਾ ਕੋਈ ਨਹੀਂ ਆਇਆ।